ਅਭੈ ਚੌਟਾਲਾ ਦਾ ਐਲਾਨ, “ਪੰਜਾਬ ਨੇ ਨਹੀਂ ਦਿੱਤਾ ਪਾਣੀ ਤਾਂ ਪੰਜਾਬ ਦੇ ਰਸਤੇ ਨੂੰ ਕੀਤਾ ਜਾਵੇਗਾ ਬੰਦ”
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੀ ਪਾਣੀ ਦੀ ਸਪਲਾਈ ਘਟਾ ਦਿੱਤੀ ਹੈ। ਸਾਢੇ 8 ਹਜ਼ਾਰ ਕਿਊਸਿਕ ਦੀ ਬਜਾਏ ਹੁਣ ਸਿਰਫ਼ 4 ਹਜ਼ਾਰ ਕਿਊਸਿਕ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਹੁਣ ਇਸ ਨੂੰ ਲੈ ਕੇ ਟਕਰਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ, ਇਨੈਲੋ ਦੇ ਰਾਸ਼ਟਰੀ ਪ੍ਰਧਾਨ