India

ਜੰਤਰ-ਮੰਤਰ ’ਤੇ ਪ੍ਰਦਰਸ਼ਨ ਤੋਂ ਪਹਿਲਾਂ ਫੜੋ-ਫੜਾਈ ਸ਼ੁਰੂ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਅੱਜ ਦਿੱਲੀ ਦੇ ਜੰਤਰ-ਮੰਤਰ ਉੱਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਪਾਰਟੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐਸਆਈਆਰ ਦੀ ਮੁਅੱਤਲੀ ਦੀ ਮੰਗ ਕਰ ਰਹੀ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਵਿਰੋਧ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਦਿੱਤੀ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਜੰਤਰ-ਮੰਤਰ ਅਤੇ ਕਨਾਟ ਪਲੇਸ ਉੱਤੇ ਇਕੱਠੇ ਹੋਣ

Read More