ਅਬੋਹਰ ‘ਚ ਗਲਾ ਵੱਢ ਕੇ ਨੌਜਵਾਨ ਦਾ ਕਤਲ, ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ
ਅਬੋਹਰ ਦੇ ਲਾਈਨ ਕਰਾਸਿੰਗ ਇਲਾਕੇ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜੇਪੀ ਪਾਰਕ ਵਿੱਚ ਦੋ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਏ ਮਿਲੇ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਸੀ, ਜਦੋਂ ਕਿ ਦੂਜੇ ਨੌਜਵਾਨ ਦਾ ਸਾਹ