ਕੇਂਦਰ ਸਰਕਾਰ ਦੇ ਨਵੇਂ ਨਿਯਮ ਦਾ ਐਲਾਨ, ਪੂਰੇ ਦੇਸ਼ ‘ਚ ਹੁਣ AC ਦਾ ਤਾਪਮਾਨ ਨਹੀਂ ਕੀਤਾ ਜਾ ਸਕਦਾ 20 ਤੋਂ ਹੇਠਾਂ
ਦੇਸ਼ ਭਰ ਵਿੱਚ ਚੱਲ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੀਆਂ ਸਥਿਤੀਆਂ ਦੇ ਵਿਚਕਾਰ, ਕੇਂਦਰ ਸਰਕਾਰ ਨੇ ਏਅਰ ਕੰਡੀਸ਼ਨਰਾਂ (ਏਸੀ) ਦੀ ਵਰਤੋਂ ਸੰਬੰਧੀ ਇੱਕ ਵੱਡੀ ਯੋਜਨਾ ਦਾ ਐਲਾਨ ਕੀਤਾ ਹੈ। ਭਾਰਤ ਸਰਕਾਰ ਨੇ ਏਅਰ ਕੰਡੀਸ਼ਨਿੰਗ ਪ੍ਰਣਾਲੀਆਂ ਦੇ ਤਾਪਮਾਨ ਨੂੰ ਲੈ ਕੇ ਇੱਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ
