India

ਆਂਧਰਾ ਪ੍ਰਦੇਸ਼ ‘ਚ ਵਾਪਰਿਆ ਦਰਦਨਾਕ ਹਾਦਸਾ, 14 ਯਾਤਰੀ ਜ਼ਿੰਦਾ ਸੜੇ, 23 ਗੰਭੀਰ ਜ਼ਖ਼ਮੀ

ਆਂਧਰਾ ਪ੍ਰਦੇਸ਼ ਦੇ ਮਾਰਕਪੁਰਮ ਜ਼ਿਲ੍ਹੇ ਦੇ ਰਾਏਵਰਮ ਨੇੜੇ ਵੀਰਵਾਰ ਨੂੰ ਇੱਕ ਸੜਕ ਹਾਦਸਾ ਵਾਪਰਿਆ। ਇੱਕ ਨਿੱਜੀ ਯਾਤਰਾ ਬੱਸ ਇੱਕ ਡੰਪਰ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ। ਬੱਸ ਵਿੱਚ ਸਵਾਰ ਤੇਰਾਂ ਯਾਤਰੀ ਜ਼ਿੰਦਾ ਸੜ ਗਏ। ਪੁਲਿਸ ਨੇ ਸ਼ੁਰੂ ਵਿੱਚ 14 ਮੌਤਾਂ ਦੀ ਰਿਪੋਰਟ ਦਿੱਤੀ ਸੀ, ਪਰ ਬਾਅਦ ਵਿੱਚ ਮੁੱਖ

Read More
India

ਘਰੋਂ ਵਿਆਹ ਜਾਣ ਲਈ ਨਿਕਲੇ ਇਨ੍ਹਾਂ ਲੋਕਾਂ ਨਾਲ ਵਾਪਰਿਆ ਦਰ ਦਨਾਕ ਹਾਦ ਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਂਧਰਾ ਪ੍ਰਦੇਸ਼ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਅਤੇ 40 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਸ਼ਨਿਚਰਵਾਰ ਦੇਰ ਰਾਤ ਦੀ

Read More