ਬਿਹਾਰ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਬਿਹਾਲ ਦੇ ਵੈਸ਼ਾਲੀ ਜ਼ਿਲ੍ਹੇ ਦੇ ਮੇਹਨਾਰ ਵਿਚ ਸੜਕ ਕਿਨਾਰੇ ਇਕ ਬਸਤੀ 'ਚ ਟਰੱਕ ਪਲਟਣ ਨਾਲ 7 ਬੱਚਿਆਂ ਦੀ ਮੌਤ ਹੋ ਗਈ।