India

ਦੇਹਰਾਦੂਨ ਵਿੱਚ ਵੱਡਾ ਸੜਕ ਹਾਦਸਾ

‘ਦ ਖ਼ਾਲਸ ਟੀਵੀ ਬਿਊਰੋ:-ਦੇਹਰਾਦੂਨ ਵਿੱਚ ਅੱਜ ਸਵੇਰੇ ਯਾਤਰੀਆਂ ਨਾਲ ਭਰੀ ਇਕ ਗੱਡੀ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਣ ਹੁਣ ਤੱਕ 11 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਇਸ ਹਾਦਸੇ ਵਿੱਚ ਚਾਰ ਲੋਕ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਵਿਕਾਸ ਨਗਰ ‘ਚ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ

Read More