ਡੂੰਘੀ ਖੱਡ ’ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਡਰਾਈਵਰ ਦੀ ਮੌਤ, 20 ਤੋਂ ਵੱਧ ਲੋਕ ਜ਼ਖਮੀ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਐਨੀ ਵਿੱਚ ਅੱਜ ਸਵੇਰੇ ਇੱਕ ਨਿੱਜੀ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਬੱਸ ਡਰਾਈਵਰ ਦੀ ਮੌਤ ਹੋ ਗਈ, ਜਦਕਿ ਬੱਸ ‘ਚ ਸਵਾਰ 20 ਤੋਂ ਵੱਧ ਸਵਾਰੀਆਂ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਰਾਹਤ ਅਤੇ ਬਚਾਅ ਕਾਰਜ ‘ਚ ਜੁਟਿਆ