ਹੁਸ਼ਿਆਰਪੁਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 7 ਲੋਕਾਂ ਦੀ ਮੌਕੇ ਤੇ ਮੌਤ
ਪੰਜਾਬ ਦੀਆਂ ਸੜ੍ਹਕਾਂ ਹੁਣ ਖੂਨੀ ਸੜ੍ਹਕਾਂ ਬਣਦੀਆਂ ਜਾ ਰਹੀਆਂ ਹਨ। ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਇਸੇ ਦੌਰਾਨ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਇੱਕ ਸੜਕ ਹਾਦਸੇ ਦੌਰਾਨ 7 ਜਣਿਆ ਦੀ ਮੌਤ ਹੋ ਗਈ। ਜਾਣਕਾਰੀ