ਕਾਰ ਦੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ 2 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖ਼ਮੀ
ਜਲੰਧਰ ਵਿੱਚ ਅੱਜ ਯਾਨੀ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਕਰੀਬੀ ਦੋਸਤਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਦੋਸਤ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਦਾ ਨਿੱਜੀ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਅੱਜ ਸਵੇਰੇ 1.35 ਵਜੇ ਦੇ ਕਰੀਬ ਜਲੰਧਰ ਦੇ ਕਿਸ਼ਨਗੜ੍ਹ ਪਠਾਨਕੋਟ ਰੋਡ ‘ਤੇ ਵਾਪਰਿਆ। ਘਟਨਾ ਦੀ