UP ‘ਚ ਵਾਪਰਿਆ ਵੱਡਾ ਹਾਦਸਾ, ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਕਈ ਜਣਿਆਂ ਦੀ ਮੌਤ
ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਇੱਕ ਦਰਕਦਨਾਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਕਾਲਕਾ ਹਾਵੜਾ ਐਕਸਪ੍ਰੈਸ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਅੱਧਾ ਦਰਜਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 9.30 ਵਜੇ ਪਲੇਟਫਾਰਮ ਨੰਬਰ 3 ‘ਤੇ ਵਾਪਰਿਆ ਹੈ, ਜਿਸ ਤੋਂ ਬਾਅਦ ਸਟੇਸ਼ਨ ‘ਤੇ ਸਨਸਨੀ ਫੈਲ ਗਈ। ਇਸ ਹਾਦਸੇ ਦਾ ਸ਼ਿਕਾਰ ਹੋਏ ਉਕਤ
