ਜਲੰਧਰ-ਪਠਾਨਕੋਟ ਹਾਈਵੇਅ ‘ਤੇ ਹਾਦਸਾ, ਧੁੰਦ ਕਾਰਨ ਪੰਜ ਵਾਹਨ ਆਪਸ ਵਿਚ ਟਕਰਾਏ
ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਇੱਕ ਵੱਡਾ ਹਾਦਸਾ ਵਾਪਰਿਆ। ਕਾਲਾ ਬਕਰਾ ਪਿੰਡ ਨੇੜੇ ਘੱਟ ਦ੍ਰਿਸ਼ਟੀ ਕਾਰਨ ਪੰਜ ਵਾਹਨ ਆਪਸ ਵਿੱਚ ਟਕਰਾ ਗਏ। ਇਹ ਹਾਦਸਾ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਕਾਲਾ ਬਕਰਾ ਪਿੰਡ ਨੇੜੇ ਇਕ ਸੜਕੀ ਹਾਦਸਾ ਵਾਪਰਿਆ। ਧੁੰਦ ਕਾਰਨ ਪੰਜ ਵਾਹਨ ਆਪਸ ਵਿਚ ਟਕਰਾ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਅਣ-ਪਛਾਤਾ
