ਮੀਂਹ ਦੇ ਪਾਣੀ ਕਾਰਨ ਸਕੂਲ ਬੱਸ ਨਾਲ ਵਾਪਰਿਆ ਹਾਦ ਸਾ
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਹਟ-ਹਟ ਕੇ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਸੜਕਾਂ ਉੱਤੇ ਇਕੱਠੇ ਹੋਏ ਪਾਣੀ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ੀਰਕਪੁਰ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਹੈ। ਸੜਕਾਂ ਉੱਤੇ ਮੀਂਹ ਦਾ ਪਾਣੀ ਜਮ੍ਹਾ ਹੋਣ ਕਰਕੇ ਇੱਕ ਸਕੂਲ ਬੱਸ ਸੜਕ
