ਟਰੱਕ ਦੀ ਟੱਕਰ ਤੋਂ ਬਚੀ ਕਾਰ ਨਹਿਰ ‘ਚ ਡਿੱਗੀ , ਪੂਰੇ ਪਰਿਵਾਰ ਦੀ ਮੌਤ
‘ਦ ਖ਼ਾਲਸ ਬਿਊਰੋ:- ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਕੁੰਢਲੀ ਖੇਤਰ ‘ਚ ਇੱਕ ਕਾਰ ਯਮੁਨਾ ਲਿੰਕ ਨਹਿਰ ‘ਚ ਡਿੱਗ ਗਈ ਜਿਸ ‘ਚ ਸਵਾਰ ਪੂਰੇ ਪਰਿਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ‘ਚ ਕਾਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਦੋ ਬੇਟਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਨ੍ਹਾਂ ਦੇ ਭਾਣਜੇ ਦੀ ਹਾਲਤ