ਅੰਮ੍ਰਿਤਸਰ ਗਏ ਰਾਜਪਾਲ ਦੇ ਕਾਫਲੇ ਨਾਲ ਵਾਪਰੀ ਘਟਨਾ, ਜਵਾਨਾਂ ਨੂੰ ਲੱਗੀਆਂ ਸੱਟਾਂ
ਅੰਮ੍ਰਿਤਸਰ (Amritsar) ‘ਚ ਸਰਹੱਦੀ ਦੌਰੇ ‘ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banvari Lal purohit) ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਜਪਾਲ ਪੁਰੋਹਿਤ ਦਾ ਕਾਫਲਾ ਪੁਲ ਮੌੜ ਤੋਂ ਘਰਿੰਡਾ ਵੱਲ ਆ ਰਿਹਾ ਸੀ। ਇਸ ਦੌਰਾਨ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ ਜਵਾਨਾਂ ਦੀ ਕਾਰ ਦਾ ਟਾਇਰ ਫਟ ਗਿਆ ਅਤੇ ਸੰਤੁਲਨ ਵਿਗੜਨ ਕਾਰਨ