ਪੰਜਾਬ ਦੇ ਹੈੱਡ ਕਾਂਸਟੇਬਲ ਨਾਲ ਹਿਮਾਚਲ ’ਚ ਵੱਡਾ ਹਾਦਸਾ, ਮੌਤ
ਹਿਮਾਚਲ ਪ੍ਰਦੇਸ਼ ਦੇ ਖਜਿਆਰ ਵਿੱਚ ਪੰਜਾਬ ਪੁਲਿਸ ਦੇ ਜਵਾਨ ਨਾਲ ਵੱਡਾ ਹਾਦਸਾ ਵਾਪਰਿਆ ਜਿਸ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਪਾਰਕਿੰਗ ਕਰਦਿਆਂ ਉਨ੍ਹਾਂ ਦੀ ਕਾਰ ਡੂੰਘੀ ਖਾਈ ਵਿੱਚ ਡਿੱਗ ਜਾਣ ਕਰਕੇ ਇਹ ਹਾਦਸਾ ਵਾਪਰਿਆ। ਉਹ ਗੁਰਦਾਸਪੁਰ ਵਿੱਚ ਤਾਇਨਾਤ ਸਨ। ਜਵਾਨ ਦੀ ਪਛਾਣ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈਟੀਆਈ ਕਲੋਨੀ,