Punjab

ਨਸ਼ੇ ਦੇ ਸੌਦਾਗਰ ਨੂੰ ਬਚਾਉਣ ਵਾਲਾ ਡੀਐੱਸਪੀ ਗ੍ਰਿਫਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਨੇ ਅੱਜ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਗ੍ਰਿਫਤਾਰ ਕਰ ਲਿਆ ਹੈ। ਡੀਐੱਸਪੀ ਲਖਵੀਰ ਸਿੰਘ ਉੱਤੇ ਡਰੱਗ ਸਪਲਾਇਰ ਨੂੰ ਨਾਮਜ਼ਦ ਨਾ ਕਰਨ ਬਦਲੇ ਉਸ ਤੋਂ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ

Read More