Khetibadi Punjab

ਕਿਸਾਨਾਂ ‘ਤੇ ਕਾਰਵਾਈ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਪੰਜਾਬ ਸਰਕਾਰ, ਕਾਂਗਰਸ ਨੇ ਕਿਹਾ- ਕੇਜਰੀਵਾਲ-ਭਾਜਪਾ ਦੀ ਮਿਲੀਭੁਗਤ

ਮੋਹਾਲੀ ਵਿੱਚ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ ਹੈ। ਸ਼ੰਭੂ ਸਰਹੱਦ ਖੋਲ੍ਹਣ ਦੀ ਪ੍ਰਕਿਰਿਆ ਦੌਰਾਨ, ਪੁਲਿਸ ਨੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇਤਾ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਅੰਦੋਲਨਕਾਰੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਕਾਰਵਾਈ

Read More