India

ਤਿੰਨ ਹਫ਼ਤਿਆਂ ਬਾਅਦ ਘਰ ਵਾਪਸ ਆਇਆ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਰੋਸ਼ਨ ਸਿੰਘ ਸੋਢੀ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਅਦਾਕਾਰ ਗੁਰਚਰਨ ਸਿੰਘ ਤਿੰਨ ਹਫ਼ਤਿਆਂ ਬਾਅਦ ਸ਼ੁੱਕਰਵਾਰ ਨੂੰ ਆਪਣੇ ਘਰ ਪਰਤ ਆਏ ਹਨ। ਉਹ 22 ਅਪ੍ਰੈਲ ਤੋਂ ਲਾਪਤਾ ਸੀ। ਦਿੱਲੀ ਪੁਲਿਸ ਅਨੁਸਾਰ ਗੁਰਚਰਨ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਦੁਨਿਆਵੀ ਕੰਮ ਛੱਡ ਕੇ ਅਧਿਆਤਮਕ ਯਾਤਰਾ ‘ਤੇ ਗਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਹਫ਼ਤਿਆਂ ਵਿੱਚ ਉਨ੍ਹਾਂ ਅੰਮ੍ਰਿਤਸਰ, ਲੁਧਿਆਣਾ

Read More