ਰਾਜਵੀਰ ਜਵੰਦਾ ਦੀ ਸਿਹਤ ’ਚ ਪਹਿਲਾਂ ਨਾਲੋਂ ਸੁਧਾਰ ਹੋਇਆ, ਅਦਾਕਾਰ ਮਲਕੀਤ ਰੌਣੀ ਨੇ ਲੋਕਾਂ ਨੂੰ ਕੀਤੀ ਇਹ ਅਪੀਲ ?
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਵਿੱਚ ਹੁਣ ਪਹਿਲਾਂ ਨਾਲੋਂ ਕੁਝ ਸੁਧਾਰ ਆਇਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਰਾਜਵੀਰ ਜਵੰਦਾ ਨੂੰ ਲੈ ਕੇ ਗਾਇਕ ਕੰਵਰ ਗਰੇਵਾਲ ਨੇ ਕਿਹਾ ਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਅਦਾਕਾਰ ਮਲਕੀਤ ਸਿੰਘ ਰੌਣੀ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੇ ਸੰਬੰਧ ਵਿੱਚ ਇੱਕ ਅਹਿਮ ਸੁਨੇਹਾ ਜਾਰੀ