ਅਦਾਕਾਰ ਰਾਜਕੁਮਾਰ ਰਾਓ ਦੇ ਮਾਮਲੇ ਵਿੱਚ ਅੱਜ ਸੁਣਵਾਈ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਦਰਜ ਹੋਇਆ ਸੀ ਕੇਸ
ਅੱਜ, 30 ਜੁਲਾਈ 2025 ਨੂੰ, ਜਲੰਧਰ ਅਦਾਲਤ 2017 ਦੀ ਫਿਲਮ ‘ਬਹਨ ਹੋਗੀ ਤੇਰੀ’ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰੇਗੀ, ਜਿਸ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ। ਇਹ ਕੇਸ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਰਾਜ ਕੁਮਾਰ ਰਾਓ ਵਿਰੁੱਧ ਦਾਇਰ ਕੀਤਾ ਗਿਆ ਸੀ। ਸੋਮਵਾਰ ਨੂੰ, ਰਾਜ ਕੁਮਾਰ ਰਾਓ ਨੇ ਅਦਾਲਤ ਵਿੱਚ ਆਤਮ ਸਮਰਪਣ