ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ, ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ
ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਵੀਰਵਾਰ ਰਾਤ ਕਰੀਬ 11 ਵਜੇ ਜੰਗਪੁਰਾ ਭਾਗੋਲ ਲੇਨ ਵਿੱਚ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਆਸਿਫ਼ ਕੁਰੈਸ਼ੀ ਦੀ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਤਾਬਕ, ਆਸਿਫ਼ ਦਾ ਆਪਣੇ ਸਕੂਟਰ ਨੂੰ ਮੁੱਖ ਗੇਟ ਦੇ ਸਾਹਮਣੇ ਖੜ੍ਹਾ ਕਰਨ ਨੂੰ ਲੈ ਕੇ ਗੁਆਂਢ ਦੇ ਦੋ ਵਿਅਕਤੀਆਂ ਨਾਲ ਝਗੜਾ ਹੋਇਆ। ਇਸ ਝਗੜੇ ਦੌਰਾਨ ਮੁਲਜ਼ਮ