ਅੱਜ ਤੋਂ ਸ਼ੁਰੂ ਹੋਣ ਜਾ ਰਹੀ ਆਦਮਪੁਰ ਤੋਂ ਮੁੰਬਈ ਲਈ ਸਿੱਧੀ ਉਡਾਣ
ਪੰਜਾਬ ਦੇ ਹਵਾਈ ਸੰਪਰਕ ਨੂੰ ਮਜ਼ਬੂਤ ਕਰਦਿਆਂ, ਇੰਡੀਗੋ ਏਅਰਲਾਈਨਜ਼ ਨੇ 2 ਜੁਲਾਈ 2025 ਤੋਂ ਆਦਮਪੁਰ (ਜਲੰਧਰ) ਅਤੇ ਮੁੰਬਈ ਵਿਚਕਾਰ ਸਿੱਧੀ ਉਡਾਣ ਸ਼ੁਰੂ ਕੀਤੀ ਹੈ। ਇਹ ਸੇਵਾ ਸਿੱਖ ਸੰਗਤ ਲਈ ਮਹੱਤਵਪੂਰਨ ਹੈ, ਕਿਉਂਕਿ ਇਹ ਉਨ੍ਹਾਂ ਨੂੰ ਪੰਜਾਬ ਤੋਂ ਮੁੰਬਈ ਜਾਣ ਅਤੇ ਉੱਥੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਮੱਥਾ ਟੇਕਣ ਦੀ ਸਹੂਲਤ ਦੇਵੇਗੀ। ਰਾਜ ਸਭਾ ਮੈਂਬਰ ਸਤਨਾਮ