ਅਡਾਨੀ ਗਰੁੱਪ ਨੇ ਸ਼ੁੱਕਰਵਾਰ ਨੂੰ ਐੱਨਡੀਟੀਵੀ ਦੇ ਸੰਸਥਾਪਕ ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ ਦੀ 27.26 ਫੀਸਦੀ ਹਿੱਸੇਦਾਰੀ ਖਰੀਦ ਕੇ ਟੈਲੀਵਿਜ਼ਨ ਨੈੱਟਵਰਕ 'ਤੇ ਪੂਰਾ ਕੰਟਰੋਲ ਹਾਸਲ ਕਰ ਲਿਆ।