ਸਰਕਾਰ ਨੇ ਖ਼ਜ਼ਾਨੇ ਨੂੰ ਲਾਇਆ ਹੋਰ ਡੱਕਾ
ਸਥਾਨਕ ਸਰਕਾਰਾਂ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਵਧੀਕ ਡਿਪਟੀ ਕਮਿਸ਼ਨਰ, ਸ਼ਹਿਰੀ ਵਿਕਾਸ ਦਾ ਅਹੁਦਾ ਖਤਮ ਕਰ ਦਿੱਤਾ ਗਿਆ ਹੈ।