Punjab

ਅਪ੍ਰੈਲ ‘ਚ ਹੋਵੇਗੀ Additional ਪੰਜਾਬੀ ਪ੍ਰੀਖਿਆ: PSEB ਨੇ ਸ਼ਡਿਊਲ ਜਾਰੀ ਕੀਤਾ,18 ਅਪ੍ਰੈਲ ਤੱਕ ਆਵੇਗੀ ਅਰਜ਼ੀਆਂ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਐਡੀਸ਼ਨਲ ਪੰਜਾਬੀ ਦੀ ਪ੍ਰੀਖਿਆ ਦਾ ਸਮਾਂ-ਸਾਰਣੀ ਘੋਸ਼ਿਤ ਕਰ ਦਿੱਤੀ ਹੈ। ਪ੍ਰੀਖਿਆ 29 ਅਤੇ 30 ਅਪ੍ਰੈਲ ਨੂੰ ਹੋਵੇਗੀ। ਜਦਕਿ ਪ੍ਰੀਖਿਆ ਲਈ ਦਾਖਲਾ ਫਾਰਮ 1 ਅਪ੍ਰੈਲ ਤੋਂ ਭਰੇ ਜਾਣਗੇ। ਪ੍ਰੀਖਿਆ ਲਈ ਫਾਰਮ 18 ਅਪ੍ਰੈਲ ਤੱਕ ਭਰੇ ਜਾਣਗੇ। ਇਸ ਦੇ ਨਾਲ ਹੀ ਪ੍ਰੀਖਿਆ ਲਈ ਰੋਲ ਨੰਬਰ 24 ਅਪ੍ਰੈਲ ਨੂੰ ਆਨਲਾਈਨ

Read More