ਸੂਬੇ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 ਆਈਏਐਸ ਸਮੇਤ 20 ਅਧਿਕਾਰੀਆਂ ਦੇ ਤਬਾਦਲੇ
ਮੁਹਾਲੀ : ਪੰਜਾਬ ਸਰਕਾਰ ਨੇ ਮੰਗਲਵਾਰ ਦੇਰ ਰਾਤ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 ਆਈਏਐਸ ਅਧਿਕਾਰੀਆਂ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ਵਿੱਚ 11 ਪੀਸੀਐਸ ਅਤੇ 3 ਆਈਐਫਐਸ ਸ਼ਾਮਲ ਹਨ। ਆਈਏਐਸ ਭਾਵਨਾ ਗਰਗ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ