ਚੰਡੀਗੜ੍ਹ ‘ਚ ਐਡਵਾਈਜ਼ਰ ਦਾ ਅਹੁਦਾ ਖਤਮ ਕਰਨ ਤੇ ਬੋਲੇ ‘ਆਪ’ ਤੇ ਅਕਾਲੀ ਦਲ
ਅੱਜ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਚੰਡੀਗੜ੍ਹ ਵਿਚੋਂ ਸਲਾਹਕਾਰ ਦਾ ਅਹੁਦਾ ਖ਼ਤਮ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੇ ਹੁਣ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ’ਤੇ