ਧਾਮੀ ਦੇ ਅਸਤੀਫਾ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ “ਧਾਮੀ ਸਾਬ੍ਹ ਦਾ ਅਸਤੀਫਾ ਦੁਖਦਾਈ”
ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਧਾਮੀ ਦੇ ਅਸਤੀਫ਼ੇ ਨੂੰ ਦੁਖਦਾਇਕ ਦੱਸਦੇ ਹੋਏ ਕਿਹਾ ਕਿ ਕੁਝ ਕੁ ਲੋਕ ਪੰਥਕ ਸੰਸਥਾਵਾਂ ‘ਤੇ ਇੰਨੇ ਭਾਰੂ ਹੋ ਗਏ ਕਿ ਉਹ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਕਾਰਨ ਚੰਗੇ ਲੋਕਾਂ ਦੀ ਬਲੀ ਲੈ ਰਹੇ ਹਨ ਅਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਤੇ