Punjab Religion

ਅਸਤੀਫ਼ੇ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫੇ ਨੂੰ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਹ ਐਲਾਨ ਉਹਨਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ। ਦੱਸ ਦਈਏ ਕਿ ਜਥੇਦਾਰ ਵੱਲੋਂ ਸੋਸ਼ਲ ਮੀਡੀਆ ‘ਤੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਪੋਸਟ ਪਾਉਣ ਤੋਂ ਬਾਅਦ

Read More
Punjab Religion

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੇ ਹੋਰ ਡੂੰਘਾ ਕੀਤਾ ਪੰਥਕ ਸੰਕਟ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੋਂ ਸਿਆਸੀ ਤੇ ਧਾਰਮਿਕ ਆਗੂਆਂ ਦੇ ਬਿਆਨ ਲਗਾਤਾਰ ਆ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪ੍ਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਨੇ ਆਪਣੇ ਸਾਂਝੇ ਬਿਆਨ ਵਿੱਚ ਐਸਜੀਪੀਸੀ

Read More
Punjab Religion

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami ) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਅੰਤ੍ਰਿਮ ਕਮੇਟੀ ਨੂੰ ਸੌਂਪ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ

Read More