ਅੰਮ੍ਰਿਤਸਰ 'ਚ ਆਪਣੇ ਹੀ ਵਿਆਹ 'ਤੇ ਪੁਲਿਸ ਮੁਲਾਜ਼ਮ ਵੱਲੋਂ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ ਹੋ ਗਈ, ਜਿਸ ਨੂੰ ਦੇਖਦੇ ਹੋਏ ਥਾਣਾ ਮਜੀਠਾ ਦੀ ਪੁਲਿਸ ਨੇ ਉਕਤ ਸਿਪਾਹੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।