ਟਰੰਪ ਸਰਕਾਰ ਦਾ ਵੱਡਾ ਫ਼ੈਸਲਾ, ਅਫਗਾਨ ਸ਼ਰਨਾਰਥੀਆਂ ਦੇ ਦਾਖਲੇ ‘ਤੇ ਲਗਾਈ ਪਾਬੰਦੀ
ਅਮਰੀਕੀ ਰਾਜਧਾਨੀ ਵਾਸ਼ਿੰਗਟਨ ਵਿੱਚ ਬੁੱਧਵਾਰ ਦੁਪਹਿਰ ਨੂੰ ਫਰਾਗੁਟ ਵੈਸਟ ਮੈਟਰੋ ਸਟੇਸ਼ਨ (ਵ੍ਹਾਈਟ ਹਾਊਸ ਦੇ ਨੇੜੇ) ’ਤੇ ਇੱਕ ਅਫਗਾਨ ਮੂਲ ਦੇ ਵਿਅਕਤੀ ਨੇ ਦੋ ਨੈਸ਼ਨਲ ਗਾਰਡ ਮੈਂਬਰਾਂ ’ਤੇ ਗੋਲੀਬਾਰੀ ਕੀਤੀ। ਦੋਵੇਂ ਜਵਾਨ ਗੰਭੀਰ ਜ਼ਖ਼ਮੀ ਹੋ ਗਏ ਅਤੇ ਹੈਲੀਕਾਪਟਰ ਰਾਹੀਂ ਹਸਪਤਾਲ ਲਿਜਾਏ ਗਏ। ਸ਼ੱਕੀ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ
