32 ਸਾਲਾਂ ਦੀ ਉਡੀਕ ਖਤਮ, 20 ਅਫਗਾਨ ਸਿੱਖਾਂ ਨੂੰ CAA ਤਹਿਤ ਮਿਲੀ ਨਾਗਰਿਕਤਾ
ਅੰਮ੍ਰਿਤਸਰ : 1992 ਵਿੱਚ ਪਹਿਲੀ ਅਫਗਾਨ ਖੱਬੇਪੱਖੀ ਸਰਕਾਰ ਦੇ ਪਤਨ ਤੋਂ ਬਾਅਦ ਭਾਰਤ ਵਿੱਚ ਦਾਖਲ ਹੋਏ 400 ਅਫਗਾਨ ਸਿੱਖਾਂ ਵਿੱਚੋਂ, 20 ਨੂੰ ਨਾਗਰਿਕਤਾ ਸੋਧ ਕਾਨੂੰਨ (CAA) ਤਹਿਤ ਭਾਰਤੀ ਨਾਗਰਿਕਤਾ ਮਿਲੀ ਹੈ। ਇਨ੍ਹਾਂ ਵਿੱਚੋਂ ਬਹੁਤੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਵਸੇ ਹੋਏ ਹਨ। ਜਦੋਂ ਕਿ 380 ਦੇ ਕਰੀਬ ਕੇਸ ਅਜੇ ਵੀ ਕੇਂਦਰ ਸਰਕਾਰ ਕੋਲ ਬਕਾਇਆ ਪਏ