ਅਫਗਾਨਿਸਤਾਨ ਵਿੱਚ ਬੱਸ ਹਾਦਸੇ ਵਿੱਚ 73 ਲੋਕਾਂ ਦੀ ਮੌਤ, ਮ੍ਰਿਤਕਾਂ ‘ਚ 17 ਬੱਚੇ ਵੀ ਸ਼ਾਮਲ
ਪੱਛਮੀ ਅਫਗਾਨਿਸਤਾਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 73 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਈਰਾਨ ਤੋਂ ਪਰਤ ਰਹੇ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਬੱਸ ਇੱਕ ਟਰੱਕ ਅਤੇ ਮੋਟਰਸਾਈਕਲ ਨਾਲ ਟਕਰਾ ਗਈ। ਸਥਾਨਕ ਪੁਲਿਸ ਅਤੇ ਇੱਕ ਸੂਬਾਈ ਅਧਿਕਾਰੀ ਨੇ ਇਸ ਹਾਦਸੇ