ਕਈ ਦਿਨਾਂ ਬਾਅਦ ਸਿੱਧੂ ਹੋਏ ਸਰਗਰਮ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਈ ਦਿਨ ਮਗਰੋ ਸਰਗਰਮ ਹੋਏ ਹਨ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੈਰਰਸਮਾ ਤੌਰ ‘ਤੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ। ਨਵਜੋਤ ਸਿੱਧੂ ਕਈ ਦਿਨ ਬਾਅਦ ਸਾਹਮਣੇ ਆਏ ਹਨ। ਉਨਾਂ ਨੇ ਐਗਜ਼ਿਟ ਪੋਲ ਤੋਂ ਪਹਿਲਾਂ ਪਾਰਟੀ ਦੇ