ਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਹੋਰ ਪਟੀਸ਼ਨ ਦਰਜ! ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਬਿਊਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਹਾਈ ਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਪੰਜਾਬ ਸਰਕਾਰ ਵੱਲੋਂ 4 ਜੁਲਾਈ ਨੂੰ ਲੈਂਡ ਪੂਲਿੰਗ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ