Punjab

HSGPC ਦੇ ਪ੍ਰਧਾਨ ਦੇ ਨਿਯੁਕਤੀ ‘ਤੇ ਭਖਿਆ ਵਿਵਾਦ , ਜਗਦੀਸ਼ ਸਿੰਘ ਝੀਂਡਾ ਨੇ ਚੁੱਕੇ ਗੰਭੀਰ ਸਵਾਲ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਚੁਣੇ ਜਾਣ ਤੋਂ ਬਾਅਦ ਵਿਵਾਦ ਹੋਰ ਭੱਖ ਗਿਆ ਹੈ । HSGPC ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਮੇਟੀ ਦੀ ਹੌਂਦ ਨੂੰ ਖਾਰਜ ਕਰ ਦਿੱਤਾ ਅਤੇ ਗੰਭੀਰ ਸਵਾਲ ਚੁੱਕੇ । ਵੀਰਵਾਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ‘ਚ ਇੱਕ ਪ੍ਰੈਸ ਕਾਨਫਰੰਸ ਕਰਕੇ ਉਨ੍ਹਾਂ ਕਿਹਾ ਕਿ

Read More