Punjab

‘ਅੱਜ ਦੁਪਹਿਰ 2 ਵਜੇ ਤੱਕ ਡਿਊਟੀ ‘ਤੇ ਆ ਜਾਓ, ਨਹੀਂ ਸਾਰੇ ਅਫ਼ਸਰ ਹੋਣਗੇ ਸਸਪੈਂਡ’, CM ਮਾਨ ਦੀ ਚੇਤਾਵਨੀ..

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। 

Read More
Punjab

ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ ਜਨਤਕ ਛੁੱਟੀ ‘ਤੇ ਗਏ, ਜਾਣੋ ਵਜ੍ਹਾ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਲੁਧਿਆਣਾ ਦੇ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਸਿਵਲ ਸਰਵਿਸਿਜ਼ ਆਫੀਸਰਜ਼ ਐਸੋਸੀਏਸ਼ਨ ਨੇ ਸਖ਼ਤ ਰੋਸ ਦਿਖਾਇਆ ਹੈ। ਜਿਸਦੇ ਚੱਲਦਿਆਂ ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ ਅੱਜ ਤੋਂ ਪੰਜ ਦਿਨ ਦੀ ਜਨਤਕ ਛੁੱਟੀ ‘ਤੇ ਚਲੇ ਗਏ ਹਨ। ਵਿਜੀਲੈਂਸ ਦੀ ਕਾਰਵਾਈ ਤੋਂ ਪੀਸੀਐਸ ਐਸੋਸੀਏਸ਼ਨ

Read More
Punjab

ਇਹਨਾਂ 4 ਮੰਗਾਂ ਕਾਰਨ ਸੂਬੇ ਦੀ ਰਾਜਧਾਨੀ ਬਣੀ ਸਿੰਘੂ ਬਾਰਡਰ, ਲੱਗ ਗਏ ਪੱਕੇ ਡੇਰੇ

ਮੁਹਾਲੀ : ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਲਾਪਤਾ ਸਰੂਪਾਂ ਦਾ ਮਾਮਲਾ ,ਬੰਦੀ ਸਿੰਘਾਂ ਦੀ ਰਿਹਾਈ ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਾਉਣ ਦਾ ਮਾਮਲਾ,ਇਹਨਾਂ ਸਾਰਿਆਂ ਮੰਗਾਂ ਨੂੰ ਲੈ ਕੇ ਰੋਹ ਹੁਣ ਸੂਬੇ ਦੀ ਰਾਜਧਾਨੀ ਵਿੱਚ ਦੇਖਣ ਨੂੰ ਮਿਲ ਰਿਹਾ ਹੈ । ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਉਸ ਸਮੇਂ ਮਾਹੌਲ ਥੋੜਾ ਗਰਮਾ

Read More