ਅਗਨੀਪਥ ਸਕੀਮ ਨਹੀਂ ਹੋਵੇਗੀ ਵਾਪਸ, ਸਿਰਫ਼ ਅਗਨੀਵੀਰ ਹੀ ਹੋਣਗੇ ਭਰਤੀ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਦੇ ਖਿਲਾਫ ਚੱਲ ਰਹੇ ਵਿਰੋਧ ਦੇ ਵਿਚਕਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਤਿੰਨਾਂ ਸੈਨਾਵਾਂ ਦੇ ਮੁਖੀਆਂ ਨਾਲ ਬੈਠਕ ਕੀਤੀ। ਇਸ ਤੋਂ ਬਾਅਦ ਜਨਰਲ ਅਨਿਲ ਪੁਰੀ ਨੇ ਕੇਂਦਰ ਦੀ ਯੋਜਨਾ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਕਿਹਾ ਕਿ 1989 ਤੋਂ ਇਸ ਪ੍ਰਕਿਰਿਆ ਦੀ ਸ਼ੁਰੂਆਤ