Punjab

ਪੰਜਾਬ ਦੇ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਕੀਤੀ ਆਪਣੀ ਸੰਭਾਵਿਤ ਹੜ੍ਹਤਾਲ ਖਤਮ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਆਪਣਾ ਪ੍ਰਸਤਾਵਿਤ ਧਰਨਾ ਸਮਾਪਤ ਕਰ ਦਿੱਤਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸਹਿਮਤੀ ਦੇ ਦਿੱਤੀ ਗਈ ਹੈ,ਜਿਸ ਤੋਂ ਬਾਅਦ ਪ੍ਰਾਈਵੇਟ ਆਪਰੇਟਰਾਂ ਨੇ ਧਰਨੇ ਨੂੰ ਸਮਾਪਤ ਕਰਨ ਦਾ ਐਲਾਨ ਕਰ

Read More