ਕੇਂਦਰੀ ਖੇਤੀਬਾੜੀ ਮੰਤਰੀ ਅੱਜ ਪੰਜਾਬ ਦੌਰੇ ‘ਤੇ: ਹੜ੍ਹ ਪ੍ਰਭਾਵਿਤ ਤਿੰਨ ਜ਼ਿਲ੍ਹਿਆਂ ਦਾ ਕਰਨਗੇ ਦੌਰਾ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ( union agriculture minister shivraj singh chouhan ) ਅੱਜ ਪੰਜਾਬ ਦੇ ਦੌਰੇ ‘ਤੇ ਹਨ ਤਾਂ ਜੋ ਪੰਜਾਬ ਵਿੱਚ ਹੜ੍ਹਾਂ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਸਕੇ। ਉਹ ਤਿੰਨ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਉਹ ਪੂਰੀ ਸਥਿਤੀ ਦਾ ਜਾਇਜ਼ਾ ਵੀ ਲੈਣਗੇ। ਇਸ ਦੌਰਾਨ ਕੇਂਦਰੀ