ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਕੀਤਾ ਜਾਰੀ, ਕਿਸਾਨਾਂ ਤੋਂ ਲਈ ਜਾਵੇਗੀ ਰਾਏ
ਮੁਹਾਲੀ : ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ ਤਿਆਰ ਕਰ ਲਈ ਹੈ। ਨੀਤੀ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਸਾਰੀਆਂ ਫ਼ਸਲਾਂ ਅਤੇ ਪੈਨਸ਼ਨਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦੀ ਸਿਫ਼ਾਰਸ਼ ਕਰਦੀ ਹੈ। ਇਸ ਤੋਂ ਇਲਾਵਾ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦੇਣ ਲਈ ਪਾਣੀ ਬਚਾਓ