ਪੁਲਿਸ ਨੇ ਗੈਂਗਸਟਰ ਦੇ ਗੁਰਗੇ ਕੀਤੇ ਕਾਬੂ! ਡੀਜੀਪੀ ਨੇ ਖੁਦ ਦਿੱਤੀ ਜਾਣਕਾਰੀ
ਬਿਉਰੋ ਰਿਪੋਰਟ – ਪੰਜਾਬ ਪੁਲਿਸ ਵੱਲੋਂ ਲਗਾਤਾਰ ਐਂਟੀ ਟਾਸਕ ਫੋਰਸ ਨਾਲ ਮਿਲ ਕੇ ਅਭਿਆਨ ਚਲਾਏ ਜਾ ਰਹੇ ਹਨ, ਇਸੇ ਦੇ ਤਹਿਤ ਹੀ ਅੱਜ ਫਿਰ ਪੰਜਾਬ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ