AGTF ਨੇ ਪੁਲਿਸ ਨਾਲ ਚਲਾਇਆ ਸਾਂਝਾ ਅਪਰੇਸ਼ਨ! ਇਕ ਹੋਰ ਅਪਰਾਧਿਕ ਮਾਡਿਊਲ ਦਾ ਕੀਤਾ ਪਰਦਾਫਾਸ਼
ਬਿਉਰੋ ਰਿਪੋਰਟ – ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ (AGTF Punjab) ਵੱਲੋਂ ਮੋਹਾਲੀ ਪੁਲਿਸ (Mohali Police) ਦੇ ਨਾਲ ਇਕ ਸਾਂਝੇ ਅਪਰੇਸ਼ਨ ਵਿਚ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਇਕ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਮਾਹਲ, ਜੋ ਕਿ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ