India Technology

ਅਹਿਮਦਾਬਾਦ ਹਵਾਈ ਅੱਡੇ ’ਤੇ ਇੰਡੀਗੋ ਦੇ ਜਹਾਜ ਨੂੰ ਲੱਗੀ ਅੱਗ! ਪਾਇਲਟ ਨੇ ਭੇਜੀ ‘ਮੇਡੇ’ ਕਾਲ

ਬਿਊਰੋ ਰਿਪੋਰਟ: ਅਹਿਮਦਾਬਾਦ ਤੋਂ ਦੀਵ ਜਾ ਰਹੀ ਇੰਡੀਗੋ ਦੀ ਉਡਾਣ ATR76 ਦੇ ਇੰਜਣ ਵਿੱਚ ਬੁੱਧਵਾਰ ਨੂੰ ਉਡਾਣ ਭਰਨ ਤੋਂ ਠੀਕ ਪਹਿਲਾਂ ਅੱਗ ਲੱਗ ਗਈ। ਉਡਾਣ ਵਿੱਚ 60 ਯਾਤਰੀ ਸਵਾਰ ਸਨ। ਜਿਵੇਂ ਹੀ ਜਹਾਜ਼ ਰਨਵੇਅ ’ਤੇ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ, ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ (ATC) ਨੂੰ ਐਮਰਜੈਂਸੀ ‘ਮੇਡੇ’ ਕਾਲ ਭੇਜੀ ਅਤੇ ਉਡਾਣ

Read More
India International Technology

‘ਵਾਲ ਸਟਰੀਟ ਜਰਨਲ’ ਤੇ ਰਾਇਟਰਜ਼ ਨੂੰ ਕਾਨੂੰਨੀ ਨੋਟਿਸ ਭੇਜੇਗਾ ਇੰਡੀਅਨ ਪਾਇਲਟਸ ਐਸੋਸੀਏਸ਼ਨ!

ਬਿਊਰੋ ਰਿਪੋਰਟ: ਹਾਲ ਹੀ ਵਿੱਚ ਅਮਰੀਕੀ ਅਖ਼ਬਾਰ ਵਾਲ ਸਟਰੀਟ ਜਰਨਲ (WSJ) ਨੇ ਰਿਪੋਰਟ ਦਿੱਤੀ ਹੈ ਕਿ 12 ਜੂਨ ਨੂੰ ਹੋਏ ਏਆਈ-171 ਕਰੈਸ਼ (Ahmadabad Plane Crash) ਵਿੱਚ ਜਹਾਜ਼ ਦੇ ਕੈਪਟਨ ਸੁਮਿਤ ਸੱਭਰਵਾਲ ਨੇ ਇੰਜਣਾਂ ਨੂੰ ਤੇਲ ਦੀ ਸਪਲਾਈ ਬੰਦ ਕਰ ਦਿੱਤੀ ਸੀ ਜਿਸਨੂੰ ਖ਼ਬਰ ਏਜੰਸੀ ਰਾਇਟਰਜ਼ ਵੱਲੋਂ ਵੀ ਰਿਪੋਰਟ ਕੀਤਾ ਗਿਆ ਸੀ। ਭਾਰਤੀ ਪਾਇਲਟਾਂ ਦੀ ਫੈਡਰੇਸ਼ਨ

Read More
India

ਅਹਿਮਦਾਬਾਦ ਜਹਾਜ਼ ਹਾਦਸੇ ’ਚ ਹੈਰਾਨੀਜਨਕ ਖ਼ੁਲਾਸਾ! ਕੈਪਟਨ ਨੇ ਬੰਦ ਕੀਤਾ ਸੀ ਇੰਝਣ ਦਾ ਤੇਲ?

ਬਿਊਰੋ ਰਿਪੋਰਟ: 12 ਜੂਨ ਨੂੰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਜਹਾਜ਼ ਦੇ ਦੋ ਪਾਇਲਟਾਂ ਵਿਚਕਾਰ ਹੋਈ ਆਖਰੀ ਗੱਲਬਾਤ ਬਾਰੇ ਇੱਕ ਨਵਾਂ ਦਾਅਵਾ ਸਾਹਮਣੇ ਆਇਆ ਹੈ। ਅਮਰੀਕੀ ਅਖ਼ਬਾਰ ਵਾਲ ਸਟਰੀਟ ਜਰਨਲ (WSJ) ਨੇ ਰਿਪੋਰਟ ਦਿੱਤੀ ਹੈ ਕਿ ਜਹਾਜ਼ ਦੇ ਕੈਪਟਨ ਸੁਮਿਤ ਸੱਭਰਵਾਲ ਨੇ ਇੰਜਣਾਂ ਨੂੰ ਤੇਲ ਦੀ ਸਪਲਾਈ ਬੰਦ ਕਰ ਦਿੱਤੀ ਸੀ। WSJ ਨੇ ਰਿਪੋਰਟ

Read More
India

ਅਹਿਮਦਾਬਾਦ ਜਹਾਜ ਹਾਦਸੇ ਦੀ ਜਾਂਚ ਰਿਪੋਰਟ ’ਤੇ ਹਵਾਬਾਜ਼ੀ ਮੰਤਰੀ ਦੀ ਅਪੀਲ! ‘ਕਿਸੇ ਸਿੱਟੇ ’ਤੇ ਨਾ ਪਹੁੰਚੋ’

ਬਿਉਰੋ ਰਿਪੋਰਟ: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਹਿਮਦਾਬਾਦ ਜਹਾਜ਼ ਹਾਦਸੇ ਦੀ ਸ਼ੁਰੂਆਤੀ ਜਾਂਚ ਰਿਪੋਰਟ ਦੇ ਆਧਾਰ ’ਤੇ ‘ਕੋਈ ਸਿੱਟਾ ਨਾ ਕੱਢਣ।’ ਸ਼ਨੀਵਾਰ ਨੂੰ ਮੀਡੀਆ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ, “ਸਾਨੂੰ ਇਸ ਸਮੇਂ ਕਿਸੇ ਸਿੱਟੇ ’ਤੇ ਨਹੀਂ ਪਹੁੰਚਣਾ ਚਾਹੀਦਾ। ਸਾਨੂੰ ਅੰਤਿਮ ਰਿਪੋਰਟ ਦੀ ਉਡੀਕ

Read More
India

ਅਹਿਮਦਾਬਾਦ ਜਹਾਜ਼ ਹਾਦਸਾ- 15 ਪੰਨਿਆਂ ਦੀ ਰਿਪੋਰਟ ਵਿੱਚ ਖੁਲਾਸਾ

ਅਹਿਮਦਾਬਾਦ ਜਹਾਜ਼ ਹਾਦਸੇ ਦੀ ਮੁੱਢਲੀ ਜਾਂਚ ਰਿਪੋਰਟ, ਜੋ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ 12 ਜੁਲਾਈ ਨੂੰ ਜਾਰੀ ਕੀਤੀ, ਨੇ ਇਸ ਭਿਆਨਕ ਹਾਦਸੇ ਦੇ ਕਾਰਨਾਂ ਦੀ ਪਹਿਲੀ ਝਲਕ ਪੇਸ਼ ਕੀਤੀ ਹੈ। 15 ਪੰਨਿਆਂ ਦੀ ਇਸ ਰਿਪੋਰਟ ਮੁਤਾਬਕ, 12 ਜੂਨ 2025 ਨੂੰ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਫਲਾਈਟ AI 171 ਦਾ ਬੋਇੰਗ 787-8 ਜਹਾਜ਼ ਟੇਕਆਫ ਤੋਂ

Read More
Punjab

ਅਹਿਮਦਾਬਾਦ ਜਹਾਜ਼ ਹਾਦਸੇ ’ਚ ਪੰਜਾਬ ਦੇ ਇਸ ਪਿੰਡ ਦੀ ਨੂੰਹ ਨੇ ਵੀ ਗੁਆਈ ਜਾਨ

ਰਾਜਪੁਰਾ : ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ ਜਹਾਜ਼ ਵਿੱਚ ਸਵਾਰ 241 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਫਲਾਈਟ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਦੇ ਨਾਮ ਅਤੇ ਉਨ੍ਹਾਂ ਦੀਆਂ ਕਹਾਣੀਆਂ ਹੌਲੀ-ਹੌਲੀ ਸਾਹਮਣੇ ਆ ਰਹੀਆਂ ਹਨ। ਅੱਜ ਪਟਿਆਲਾ

Read More