ਅਕਾਲੀ ਦਲ ਨੇ AI ਵੀਡੀਓ ਨਾਲ ਕਾਂਗਰਸ ਹਾਈ ਕਮਾਂਡ ਨੂੰ ਘੇਰਿਆ, ਚੰਨੀ ਨੂੰ 500 ਕਰੋੜ ‘ਚ CM ਦੀ ਕੁਰਸੀ ਖਰੀਦਦੇ ਦਿਖਾਇਆ
ਨਵਜੋਤ ਕੌਰ ਸਿੱਧੂ ਵੱਲੋਂ “ਪੰਜਾਬ ਵਿੱਚ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਦੇਣੇ ਪੈਂਦੇ ਨੇ” ਵਾਲੇ ਬਿਆਨ ਤੋਂ ਬਾਅਦ ਸਿਆਸੀ ਪਾਰਾ ਬੁਲੰਦ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸੇ ਮੁੱਦੇ ਨੂੰ ਹਥਿਆਰ ਬਣਾ ਕੇ ਕਾਂਗਰਸ ਹਾਈ ਕਮਾਂਡ ਤੇ ਖਾਸ ਕਰਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਇੱਕ AI-ਜਨਰੇਟਿਡ ਵਿਅੰਗਾਤਮਕ
