Others Punjab

ਬਰਖਾਸਤ AIG ਰਾਜਜੀਤ ਦੀਆਂ ਵਧੀਆਂ ਮੁਸ਼ਕਿਲਾਂ , ਰਿਕਾਰਡ ਨਾਲ ਛੇੜਛਾੜ ਅਤੇ ਜ਼ਬਰੀ ਵਸੂਲੀ ਵਿੱਚ ਨਾਮਜ਼ਦ

ਚੰਡੀਗੜ੍ਹ :  ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗਜ਼ ਮਾਮਲੇ ‘ਚ ਬਰਖ਼ਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਮੁਲਜ਼ਮ ਰਾਜਜੀਤ ‘ਤੇ ਹੁਣ ਅਪਰਾਧਿਕ ਸਾਜ਼ਿਸ਼ ਰਚਣ, ਰਿਕਾਰਡ ਨਾਲ ਛੇੜਛਾੜ ਕਰਨ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਸਾਲ 2017 ‘ਚ ਇੰਸਪੈਕਟਰ ਇੰਦਰਜੀਤ ਨੂੰ ਹਥਿਆਰ ਅਤੇ ਨਸ਼ਾ ਤਸਕਰੀ ਦੇ

Read More