ਏਅਰ ਇੰਡੀਆ ਨੇ ਜਾਰੀ ਕੀਤੀ ਐਡਵਾਇਜ਼ਰੀ, ਦਿੱਤੀ ਇਹ ਨਵੀਂ ਅਪਡੇਟ
ਏਅਰ ਇੰਡੀਆ ਨੇ ਯਾਤਰਾ ਸੰਬੰਧੀ ਐਡਵਾਈਜਰੀ ਜਾਰੀ ਕੀਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜੰਮੂ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਤੋਂ ਆਉਣ-ਜਾਣੇ ਵਾਲੀਆਂ ਉਡਾਣਾਂ ਅੱਜ ਯਾਨੀ ਮੰਗਲਵਾਰ ਨੂੰ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ