India

ਦਿੱਲੀ ‘ਚ ਸ਼ੁੱਕਰਵਾਰ ਸਵੇਰੇ ਵੀ ਹਵਾ ਪ੍ਰਦੂਸ਼ਣ ਦਾ ਪੱਧਰ ‘ਗੰਭੀਰ’

ਦਿੱਲੀ : ਸ਼ੁੱਕਰਵਾਰ ਸਵੇਰੇ ਦਿੱਲੀ ਦੀ ਹਵਾ ‘ਚ ਪ੍ਰਦੂਸ਼ਣ ਦਾ ਪੱਧਰ ‘ਗੰਭੀਰ’ ਸ਼੍ਰੇਣੀ ‘ਚ ਦਰਜ ਕੀਤਾ ਗਿਆ।ਹਵਾ ਵਿੱਚ ਪ੍ਰਦੂਸ਼ਣ ਦਾ ਇਹ ਪੱਧਰ ਵੀ ਸਿਹਤ ਲਈ ਖ਼ਤਰਨਾਕ ਮੰਨਿਆ ਜਾਂਦਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਅੰਕੜਿਆਂ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਥਾਵਾਂ ‘ਤੇ ਸਵੇਰੇ 7 ਵਜੇ AQI 400 ਤੋਂ ਉੱਪਰ ਰਿਹਾ। ਦਿੱਲੀ ਵਿੱਚ ਕਈ

Read More
Punjab

ਪੰਜਾਬ ‘ਚ ਘਟਿਆ ਪ੍ਰਦੂਸ਼ਣ, ਅੰਮ੍ਰਿਤਸਰ-ਚੰਡੀਗੜ੍ਹ ‘ਚ ਸਥਿਤੀ ਚਿੰਤਾਜਨਕ, AQI 200 ਤੋਂ ਹੇਠਾਂ ਡਿੱਗਿਆ

ਮੁਹਾਲੀ : ਲੰਘੇ ਕੱਲ੍ਹ ਪੰਜਾਬ ਨੂੰ ਪ੍ਰਦੂਸ਼ਨ ਤੋਂ ਥੋੜੀ ਰਾਹਤ ਮਿਲੀ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਨੂੰ ਛੱਡ ਕੇ ਸਾਰੇ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 200 ਤੋਂ ਹੇਠਾਂ ਡਿੱਗ ਗਿਆ। ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ‘ਚ ਨਵੰਬਰ ਮਹੀਨੇ ‘ਚ ਠੰਡ ਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਇਸ

Read More
India

ਹਵਾ ਪ੍ਰਦੂਸ਼ਣ ਐਤਵਾਰ ਸਵੇਰੇ ‘ਗੰਭੀਰ’ ਸ਼੍ਰੇਣੀ ‘ਚ ਪਹੁੰਚਿਆ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ

ਐਤਵਾਰ ਨੂੰ ਦੇਸ਼ ਦੀ ਰਾਜਧਾਨੀ ‘ਚ ਹਵਾ ਦੀ ਗੁਣਵੱਤਾ ਦਾ ਪੱਧਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਹਰ ਸਾਲ ਦੀ ਤਰ੍ਹਾਂ ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਬਣੀ ਰਹਿੰਦੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਪ੍ਰਦੂਸ਼ਣ ਦਿੱਲੀ ਦੇ ਨਹਿਰੂ ਨਗਰ ਦੀ ਹਵਾ ਵਿੱਚ ਦਰਜ ਕੀਤਾ

Read More
Punjab

ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ, ਦਿੱਲੀ ਦੇ AQI 316 ਤੋਂ 58 ਪੁਆਇੰਟ ਜ਼ਿਆਦਾ

ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) 368 ਦਰਜ ਕੀਤਾ ਗਿਆ, ਜੋ ਦਿੱਲੀ ਦੇ AQI 316 ਤੋਂ 58 ਪੁਆਇੰਟ ਜ਼ਿਆਦਾ ਹੈ। ਇਸ ਦੇ ਨਾਲ ਹੀ ਇਸ ਸੂਚੀ ਵਿੱਚ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਲੁਧਿਆਣਾ ਹੈ, ਜਿੱਥੇ AQI 339 ਦਰਜ ਕੀਤਾ ਗਿਆ ਹੈ। ਜਦਕਿ ਚੰਡੀਗੜ੍ਹ ਦਾ AQI

Read More
India International Khetibadi Punjab

ਲਾਹੌਰ ’ਚ ਪ੍ਰਦੂਸ਼ਣ ਨੇ ਤੋੜੇ ਰਿਕਾਰਡ, AQI 700 ਪਾਰ! ਚੜ੍ਹਦੇ ਪੰਜਾਬ ਨੂੰ ਦੱਸਿਆ ਜ਼ਿੰਮੇਵਾਰ, CM ਮਾਨ ਨੂੰ ਲਿਖੀ ਚਿੱਠੀ

ਬਿਉਰੋ ਰਿਪੋਰਟ: ਪਹਿਲਾਂ ਦਿੱਲੀ NCR ਵਿੱਚ ਪ੍ਰਦੂਸ਼ਣ (Pollution) ਦੇ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਸੀ ਤੇ ਹੁਣ ਲਹਿੰਦੇ ਪੰਜਾਬ ਨੇ ਵੀ ਲਾਹੌਰ ਵਿੱਚ ਪ੍ਰਦੂਸ਼ਣ ਦੀ ਮਾਤਰਾ ਵਧਣ ’ਤੇ ਚੜ੍ਹਦੇ ਪੰਜਾਬ ’ਤੇ ਸਵਾਲ ਚੁੱਕੇ ਹਨ। ਪਾਕਿਸਤਾਨ ਦਾ ਲਾਹੌਰ ਸ਼ਹਿਰ ਪਿਛਲੇ ਕੁਝ ਦਿਨਾਂ ਤੋਂ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਲ

Read More
India

ਦਿੱਲੀ ‘ਚ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ‘ਚ, ਆਨੰਦ ਵਿਹਾਰ ‘ਚ AQI 400 ਤੋਂ ਉੱਪਰ

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਹਵਾ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਵੀਰਵਾਰ ਸਵੇਰੇ ਦੀਵਾਲੀ ਵਾਲੇ ਦਿਨ ਦਿੱਲੀ ‘ਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ‘ਚ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਆਨੰਦ ਵਿਹਾਰ ਖੇਤਰ ਵਿੱਚ ਹਵਾ ਦੀ ਹਾਲਤ ਸਭ ਤੋਂ ਖ਼ਰਾਬ ਰਹੀ।

Read More
Punjab

ਚੰਡੀਗੜ੍ਹ ਵਿੱਚ ਹਵਾ ਪ੍ਰਦੂਸ਼ਣ ਰੋਕਣ ਲਈ ਠੋਸ ਕਦਮ, ਪ੍ਰਸ਼ਾਸਨ ਨੇ ਦਿੱਤੀ ਗਰੀਨ ਪਟਾਕਿਆਂ ਦੀ ਇਜਾਜ਼ਤ, ਸਮਾਂ ਸੀਮਾ ਤੈਅ

Chandigarh : ਵਾਤਾਵਰਣ ਦੀ ਸਥਿਰਤਾ ਪ੍ਰਾਪਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ, ਚੰਡੀਗੜ੍ਹ ਪ੍ਰਸ਼ਾਸਨ ਨੇ ਆਗਾਮੀ ਦੁਸਹਿਰੇ, ਦੀਵਾਲੀ ਅਤੇ ਗੁਰੂਪੁਰਬ ਦੌਰਾਨ ਵਾਤਾਵਰਣ ਪੱਖੀ ਹਰੇ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਹੈ। ਇਹ ਅਹਿਮ ਫੈਸਲਾ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ, ਜਿਸ ਤੋਂ ਸਾਫ਼-ਸੁਥਰੇ ਅਤੇ ਸਿਹਤਮੰਦ

Read More
India International

ਹਵਾ ਪ੍ਰਦੂਸ਼ਿਤ ਕਾਰਨ 2021 ਵਿੱਚ 1.69 ਲੱਖ ਭਾਰਤੀ ਬੱਚਿਆਂ ਦੀ ਗਈ ਜਾਨ, ਰਿਪੋਰਟ ‘ਚ ਹੋਇਆ ਖੁਲਾਸਾ

ਹਵਾ ਪ੍ਰਦੂਸ਼ਣ ਕਾਰਨ 2021 ਵਿੱਚ ਦੁਨੀਆ ਭਰ ਵਿੱਚ ਲਗਭਗ 81 ਲੱਖ ਲੋਕਾਂ ਦੀ ਮੌਤ ਹੋ ਗਈ। ਇਹ ਦੁਨੀਆ ਭਰ ਵਿੱਚ ਹੋਈਆਂ ਕੁੱਲ ਮੌਤਾਂ ਦਾ 12% ਹੈ। ਮਰਨ ਵਾਲਿਆਂ ਵਿੱਚੋਂ ਅੱਧੇ ਭਾਰਤ ਅਤੇ ਚੀਨ ਦੇ ਹਨ। ਹੈਲਥ ਇਫੈਕਟਸ ਇੰਸਟੀਚਿਊਟ (HEI) ਦੀ ਰਿਪੋਰਟ ਮੁਤਾਬਕ ਹਵਾ ਪ੍ਰਦੂਸ਼ਣ ਕਾਰਨ ਸਭ ਤੋਂ ਵੱਧ ਮੌਤਾਂ ਚੀਨ ਵਿੱਚ 23 ਲੱਖ ਅਤੇ ਭਾਰਤ

Read More