India

ਦਿੱਲੀ ‘ਚ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ‘ਚ, ਕਈ ਇਲਾਕਿਆਂ ‘ਚ AQI 500 ਦੇ ਨੇੜੇ

ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਮੰਗਲਵਾਰ ਸਵੇਰੇ ਵੀ ਰਾਸ਼ਟਰੀ ਰਾਜਧਾਨੀ ਵਿੱਚ ਜ਼ਿਆਦਾਤਰ ਸਥਾਨਾਂ ‘ਤੇ ਹਵਾ ਗੁਣਵੱਤਾ ਸੂਚਕਾਂਕ (AQI) ‘ਗੰਭੀਰ’ ਸ਼੍ਰੇਣੀ ਵਿੱਚ ਰਿਹਾ। ਸੀਪੀਸੀਬੀ ਨੇ ਕਿਹਾ ਕਿ ਮੰਗਲਵਾਰ ਸਵੇਰੇ 7 ਵਜੇ ਆਨੰਦ ਵਿਹਾਰ ਵਿੱਚ AQI 500 ਦਰਜ ਕੀਤਾ ਗਿਆ। ਜਦੋਂ ਕਿ ਦਵਾਰਕਾ ਵਿੱਚ AQI 496

Read More
India

ਦਿੱਲੀ ‘ਚ ਹਵਾ ਪ੍ਰਦੂਸ਼ਣ ‘ਗੰਭੀਰ’ ਸ਼੍ਰੇਣੀ ‘ਚ, ਆਨੰਦ ਵਿਹਾਰ ‘ਚ AQI 400 ਤੋਂ ਉੱਪਰ

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਹਵਾ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਵੀਰਵਾਰ ਸਵੇਰੇ ਦੀਵਾਲੀ ਵਾਲੇ ਦਿਨ ਦਿੱਲੀ ‘ਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ‘ਚ ਦਰਜ ਕੀਤੀ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਆਨੰਦ ਵਿਹਾਰ ਖੇਤਰ ਵਿੱਚ ਹਵਾ ਦੀ ਹਾਲਤ ਸਭ ਤੋਂ ਖ਼ਰਾਬ ਰਹੀ।

Read More
India

ਦਿੱਲੀ ‘ਚ ਪ੍ਰਦੂਸ਼ਣ ਨੇ ਹਾਲਾਤ ਕੀਤੇ ਚਿੰਤਾਜਨਕ, ਸਕੂਲ-ਕਾਲਜ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਵਾ ਪ੍ਰਦੂਸ਼ਣ ਕਾਰਨ ਬਣੀ ਗੰਭੀਰ ਸਥਿਤੀ ਕਾਰਨ ਦਿੱਲੀ ਦਿੱਲੀ ਅਤੇ ਆਸ-ਪਾਸ ਦੇ ਸ਼ਹਿਰਾਂ ਵਿੱਚ ਸਕੂਲ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਦਿੱਲੀ ਵਿੱਚ ਟਰੱਕਾਂ ਦੇ ਦਾਖਲ ਹੋਣ ਉੱਤੇ ਵੀ 21 ਨਵੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ। ਹਵਾ

Read More